AAP Punjab (@AAPPunjab) on X
प्रकाशित: 12-11-2026 | 11:39 AM
AAP Punjab@AAPPunjabShow translation'ਆਪ' ਦੇ ਕੌਮੀ ਕਨਵੀਨਰ @ArvindKejriwal ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲ਼ੇ ਦੀਆਂ ਤਾਰਾਂ ਲਾਰੈਂਸ ਬਿਸ਼ਨੋਈ ਦੇ ਗੈਂਗ ਅਤੇ ਭਾਜਪਾ ਸ਼ਾਸਿਤ ਸੂਬੇ ਹਰਿਆਣਾ ਨਾਲ਼ ਜੁੜਦੀਆਂ। ਇਹ ਭਾਜਪਾ ਦੀ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਸਾਜ਼ਿਸ਼ ਹੈ ਜੋ ਕਿਸੇ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਇਸ ਗੰਭੀਰ ਮਾਮਲੇ ਦੀ ਪੂਰੀ ਡੂੰਘਾਈ ਨਾਲ਼ ਜਾਂਚ ਦੇ ਨਾਲ਼-ਨਾਲ਼ ਮਾਨ ਸਰਕਾਰ ਪੰਜਾਬ ਦੇ ਅਮਨ ਕਨੂੰਨ ਦੀ ਰਾਖੀ ਲਈ ਵਚਨਬੱਧ ਹੈ। - @HarpalCheemaMLA ਵਿੱਤ ਮੰਤਰੀ, ਪੰਜਾਬ9:12 AM · Nov 12, 2026·2,182Views21741