KhabarSuparFast - सच, सटीक और सबसे पहले
KhabarSuparFast

pic.twitter.com/C7PffbK1dS

प्रकाशित: 18-09-2026 | 07:55 AM
pic.twitter.com/C7PffbK1dS
शेयर करें:
Bhagwant Mann@BhagwantMannਜ਼ਿਲ੍ਹਾ ਅੰਮ੍ਰਿਤਸਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ... ਉਨ੍ਹਾਂ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ... ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ... ਸਤਿਕਾਰ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ... ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ... ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ...3:49 AM · Sep 18, 2026·13.9KViews82901854
0.0
Average Rating
0 Ratings
Tap a star to rate this article: